ਵਾਸ਼ਿੰਗਟਨ ਡੀ. ਸੀ (ਗ.ਦ.) - ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਵਿਦੇਸ਼ੀ ਵਸਨੀਕਾਂ ਵਲੋਂ ਬਹੁਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸੇ ਤਰ੍ਹਾਂ ਇਹ ਦੋਹਾਂ ਪੰਜਾਬਾਂ ਦੀ ਆਪਸੀ ਮਿਲਣੀ ਸਾਰਥਕ ਹੋ ਜਾਵੇ। ਕਿਉਂਕਿ ਦੋਹਾਂ ਪੰਜਾਬਾਂ ਦੀ ਬੋਲੀ, ਕਾਰੋਬਾਰ, ਰਹੁਰੀਤਾਂ ਅਤੇ ਸੁਭਾਅ ਏਨੇ ਕੁ ਮੇਲ ਖਾਂਦੇ ਹਨ ਕਿ ਇਹਨਾਂ ਦੀ ਜਗ੍ਹਾ ਕੋਈ ਹੋਰ ਨਹੀਂ ਲੈ ਸਕਦਾ ਅਤੇ ਨਾ ਹੀ¸ਇਹਨਾਂ ਦਾ ਕੋਈ ਸਾਹਨੀ ਬਣ ਸਕਦਾ ਹੈ। ਇਸੇ ਕਰਕੇ ਹੀ ਸ਼ਾਜ਼ਿਦ ਤਰਾਰ ਡਾਇਰੈਕਟਰ ਸੈਂਟਰ ਫਾਰ ਸ਼ੋਸ਼ਲ ਚੇਂਜ ਲੰਬੇ ਸਮੇਂ ਤੋਂ ਕੋਸ਼ਿਸ਼ਾਂ ਕਰ ਰਹੇ ਹਨ ਕਿ ਕਿਸੇ ਨਾ ਕਿਸੇ ਤਰ੍ਹਾਂ ਇਹਨਾਂ ਨੂੰ ਇੱਕ ਪਲੇਟ ਫਾਰਮ ਤੇ ਇਕੱਠਿਆਂ ਕੀਤਾ ਜਾ ਸਕੇ, ਜਿਸ ਦੇ ਸਿੱਟੇ ਵਜੋਂ ਉਹਨਾਂ ਦੇ ਉਪਰਾਲਿਆਂ ਨੂੰ ਬੂਰ ਪੈਣ ਲੱਗਾ...
ਵਾਸ਼ਿੰਗਟਨ ਡੀ. ਸੀ. (ਗ.ਦ.) - ਅਮਰੀਕਾ ਦੇ ਅਜ਼ਾਦੀ ਦਿਵਸ ਤੇ ਹਰ ਸਾਲ ਸੰਸਾਰ ਦੀ ਰਾਜਧਾਨੀ...
ਵਾਸ਼ਿੰਗਟਨ ਡੀ. ਸੀ. (ਗ.ਦ.) - ਕੈਲੀਫੋਰਨੀਆ ਦੀ ਸਟੇਟ ਯੁਨਾਈਟਡ ਫਰਿਜ਼ਨੋ ਵਲੋਂ ਅੰਤਰਰਾਸ਼ਟਰੀ...